Category Archives: Surjeet Patar

Kampann / Dr. Patar

ਹੈ ਮੇਰੇ ਸੀਨੇ ‘ਚ ਕੰਪਨ ਮੈਂ ਇਮਤਿਹਾਨ ‘ਚ ਹਾਂ ਮੈਂ ਖਿੱਚਿਆ ਤੀਰ ਹਾਂ ਐਪਰ ਅਜੇ ਕਮਾਨ ‘ਚ ਹਾਂ ਹਾਂ ਤੇਗ ਇਸ਼ਕ ਦੀ ਪਰ ਆਪਣੇ ਹੀ ਸੀਨੇ ਵਿਚ ਕਦੇ ਮੈਂ ਖੌਫ ਕਦੇ ਰਹਿਮ ਦੀ ਮਿਆਨ ‘ਚ ਹਾਂ ਬਚਾਈਂ ਅੱਜ ਤੂੰ ਕਿਸੇ … Continue reading

Posted in Surjeet Patar | Tagged | Leave a comment

Chadd Parey / Dr. Patar

ਦੁੱਖਾਂ ਭਰਿਆ ਦਿਲ ਪੈਮਾਨਾ ਛੱਡ ਪਰੇ ਕੀ ਇਹ ਹਸਤੀ ਦਾ ਮੈਖ਼ਾਨਾ ਛੱਡ ਪਰੇ ਚਲ ਮੁੜ ਚਲੀਏ ਏਸ ਸਫ਼ਰ ਤੋਂ ਕੀ ਲੈਣਾ ਵੀਰਾਨੇ ਅੱਗੇ ਵੀਰਾਨਾ ਛੱਡ ਪਰੇ ਦੇ ਕੇ ਜਾਨ ਵੀ ਛੁਟ ਜਾਈਏ ਤਾਂ ਚੰਗਾ ਹੈ ਭਰ ਦੇ ਜੀਵਨ ਦਾ ਜੁਰਮਾਨਾ … Continue reading

Posted in Surjeet Patar | Tagged | Leave a comment

Dhukhda Jungle / Dr. Patar

ਧੁਖ਼ਦਾ ਜੰਗਲ… ਸ਼ੂਕ ਰਹੇ ਜੰਗਲ ਨੂੰ ਕੀਕਣ ਚੁੱਪ ਕਰਾਵਾਂ ਮੈਂ | ‘ਕੱਲੇ ‘ਕੱਲੇ ਰੁੱਖ ਨੂੰ ਜਾ ਕੇ ਕੀ ਸਮਝਾਵਾਂ ਮੈਂ | ਜੰਗਲ ਜਿਹੜਾ ਹਰ ਮੌਸਮ ਦੇ ਕਹਿਰ ਨਾਲ ਲੜਦਾ ਸੀ | ਜੰਗਲ ਜਿਹੜਾ ਹਰ ਆਫ਼ਤ ਦੇ ਰਾਹ ਵਿਚ ਅੜਦਾ ਸੀ … Continue reading

Posted in Surjeet Patar | Tagged | Leave a comment

Deewey / Dr. Patar

ਮੈਂ ਜਦ ਏਸ ਦਿਸ਼ਾ ਵੂਲ ਤੁਰਦਾਂ ਮੇਰੇ ਅੰਦਰ ਬੁਝ ਬੁਝ ਜਾਂਦੇ ਪਿਆਰ ਤੇ ਵਿਸ਼ਵਾਸ ਦੇ ਦੀਵੇ ਏਸ ਦਿਸ਼ਾ ਵਿਚ ਐਸਾ ਕੀ ਏ ਬਿਨ ਝੱਖੜ ਹੀ ਡੋਲਣ ਲੱਗਦੇ ਆਸ ਅਤੇ ਧਰਵਾਸ ਦੇ ਦੀਵੇ ਭੁੱਲ ਜਾਵਾਂ ਤਾਂ ਵੱਖਰੀ ਗੱਲ ਏ ਯਾਦ ਕਰਾਂ … Continue reading

Posted in Surjeet Patar | Tagged | Leave a comment

Ikk Pall / Dr. Patar

ਇਕ ਪਲ ਸਿਰਫ ਮਿਲੇ ਸਾਂ ਆਪਾਂ, ਤੂੰ ਉਗਮਣ ਮੈਂ ਅਸਤਣ ਲੱਗਿਆਂ ਡੁੱਬਦਾ ਚੜਦਾ ਸੂਰਜ ਕੋਲੋ ਕੋਲ ਖੜੇ ਸੀ ਵਿਛੜਨ ਲੱਗਿਆਂ ਸੂਰਜ ਕਿਰਨ ਮਿਲਣ ਲੱਗੀ ਸੀ, ਜਲ ਕਾ ਜਲ ਹੋ ਚੱਲਿਆ ਸਾਂ ਮੈਂ ਲੈ ਕੇ ਨਾਮ ਬੁਲਾਇਆ ਕਿਸ ਨੇ ਮੈਨੂੰ ਮੁਕਤੀ … Continue reading

Posted in Surjeet Patar | Tagged , | 1 Comment

Taaj / Dr. Patar

ਸਿਰ ਕਹਿਕਸ਼ਾਂ ਦਾ ਜੋ ਤਾਜ ਸੀ ਨ ਸੀ ਝੱਖੜਾਂ ‘ਚ ਵੀ ਡੋਲਿਆ ਅੱਜ ਇਹ ਕੈਸਾ ਹਉਕਾ ਹੈ ਤੂੰ ਲਿਆ ਮੇਰਾ ਤਾਜ ਮਿੱਟੀ ‘ਚ ਰੁਲ ਗਿਆ ਇਹ ਹੈ ਇਸ਼ਕ ਦੀ ਦਰਗਾਹ ਮੀਆਂ ਜੇ ਹੈ ਤਾਜ ਪਿਆਰਾ ਤਾਂ ਜਾਹ ਮੀਆਂ ਜੀਹਨੂੰ ਸਿਰ … Continue reading

Posted in Surjeet Patar | Tagged | Leave a comment

Ki Hai Tere Shehar / Dr. Patar

ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ ਜੇ ਨਜ਼ਰ ਤੇਰੀ ‘ਚ ਨਾ-ਮਨਜ਼ੂਰ ਹਾਂ ਸੀਨੇ ਉਤਲੇ ਤਗਮਿਆਂ ਨੂੰ ਕੀ ਕਰਾਂ ਸੀਨੇ ਵਿਚਲੇ ਨਗਮਿਆਂ ਤੋਂ ਦੂਰ ਹਾਂ ਢੋ ਰਿਹਾ ਹਾਂ ਮੈਂ ਹਨੇਰਾ ਰਾਤ ਦਿਨ ਆਪਣੀ ਹਉਮੈ ਦਾ ਮੈਂ ਮਜ਼ਦੂਰ ਹਾਂ ਦਰਦ ਨੇ … Continue reading

Posted in Surjeet Patar | Tagged | 1 Comment