Category Archives: Surjit Patar

ਮੈਂ ਰਾਹਾਂ ਤੇ ਨਹੀਂ ਤੁਰਦਾ / Main Raahan Te Nai Turda / Surjit Patar

ਮੈਂ ਰਾਹਾਂ ਤੇ ਨਹੀਂ ਤੁਰਦਾ ਮੈਂ ਤੁਰਦਾ ਹਾਂ ਤਾਂ ਰਾਹ ਬਣਦੇ ਯੁਗਾਂ ਤੋਂ ਕਾਫਲੇ ਆਉਂਦੇ ਇਸੇ ਸੱਚ ਦੇ ਗਵਾਹ ਬਣਦੇ ਇਹ ਤਪਦੀ ਰੇਤ ਦੱਸਦੀ ਹੈ ਕਿ ਰਸਤਾ ਠੀਕ ਹੈ ਮੇਰਾ ਇਹ ਸੜਦੇ ਪੈਰ, ਠਰਦੇ ਦਿਲ, ਮੇਰੇ ਸੱਚ ਦੇ ਗਵਾਹ ਬਣਦੇ … Continue reading

Posted in Surjit Patar | Tagged | Leave a comment

Kampann / Surjit Patar

ਹੈ ਮੇਰੇ ਸੀਨੇ ‘ਚ ਕੰਪਨ ਮੈਂ ਇਮਤਿਹਾਨ ‘ਚ ਹਾਂ ਮੈਂ ਖਿੱਚਿਆ ਤੀਰ ਹਾਂ ਐਪਰ ਅਜੇ ਕਮਾਨ ‘ਚ ਹਾਂ ਹਾਂ ਤੇਗ ਇਸ਼ਕ ਦੀ ਪਰ ਆਪਣੇ ਹੀ ਸੀਨੇ ਵਿਚ ਕਦੇ ਮੈਂ ਖੌਫ ਕਦੇ ਰਹਿਮ ਦੀ ਮਿਆਨ ‘ਚ ਹਾਂ ਬਚਾਈਂ ਅੱਜ ਤੂੰ ਕਿਸੇ … Continue reading

Posted in Surjit Patar | Tagged | Leave a comment

Chadd Parey / Surjit Patar

ਦੁੱਖਾਂ ਭਰਿਆ ਦਿਲ ਪੈਮਾਨਾ ਛੱਡ ਪਰੇ ਕੀ ਇਹ ਹਸਤੀ ਦਾ ਮੈਖ਼ਾਨਾ ਛੱਡ ਪਰੇ ਚਲ ਮੁੜ ਚਲੀਏ ਏਸ ਸਫ਼ਰ ਤੋਂ ਕੀ ਲੈਣਾ ਵੀਰਾਨੇ ਅੱਗੇ ਵੀਰਾਨਾ ਛੱਡ ਪਰੇ ਦੇ ਕੇ ਜਾਨ ਵੀ ਛੁਟ ਜਾਈਏ ਤਾਂ ਚੰਗਾ ਹੈ ਭਰ ਦੇ ਜੀਵਨ ਦਾ ਜੁਰਮਾਨਾ … Continue reading

Posted in Surjit Patar | Tagged | Leave a comment

Dhukhda Jungle / Surjit Patar

ਧੁਖ਼ਦਾ ਜੰਗਲ… ਸ਼ੂਕ ਰਹੇ ਜੰਗਲ ਨੂੰ ਕੀਕਣ ਚੁੱਪ ਕਰਾਵਾਂ ਮੈਂ | ‘ਕੱਲੇ ‘ਕੱਲੇ ਰੁੱਖ ਨੂੰ ਜਾ ਕੇ ਕੀ ਸਮਝਾਵਾਂ ਮੈਂ | ਜੰਗਲ ਜਿਹੜਾ ਹਰ ਮੌਸਮ ਦੇ ਕਹਿਰ ਨਾਲ ਲੜਦਾ ਸੀ | ਜੰਗਲ ਜਿਹੜਾ ਹਰ ਆਫ਼ਤ ਦੇ ਰਾਹ ਵਿਚ ਅੜਦਾ ਸੀ … Continue reading

Posted in Surjit Patar | Tagged | Leave a comment

Deewey / Surjit Patar

ਮੈਂ ਜਦ ਏਸ ਦਿਸ਼ਾ ਵੂਲ ਤੁਰਦਾਂ ਮੇਰੇ ਅੰਦਰ ਬੁਝ ਬੁਝ ਜਾਂਦੇ ਪਿਆਰ ਤੇ ਵਿਸ਼ਵਾਸ ਦੇ ਦੀਵੇ ਏਸ ਦਿਸ਼ਾ ਵਿਚ ਐਸਾ ਕੀ ਏ ਬਿਨ ਝੱਖੜ ਹੀ ਡੋਲਣ ਲੱਗਦੇ ਆਸ ਅਤੇ ਧਰਵਾਸ ਦੇ ਦੀਵੇ ਭੁੱਲ ਜਾਵਾਂ ਤਾਂ ਵੱਖਰੀ ਗੱਲ ਏ ਯਾਦ ਕਰਾਂ … Continue reading

Posted in Surjit Patar | Tagged | Leave a comment

Ikk Pall / Surjit Patar

ਇਕ ਪਲ ਸਿਰਫ ਮਿਲੇ ਸਾਂ ਆਪਾਂ, ਤੂੰ ਉਗਮਣ ਮੈਂ ਅਸਤਣ ਲੱਗਿਆਂ ਡੁੱਬਦਾ ਚੜਦਾ ਸੂਰਜ ਕੋਲੋ ਕੋਲ ਖੜੇ ਸੀ ਵਿਛੜਨ ਲੱਗਿਆਂ ਸੂਰਜ ਕਿਰਨ ਮਿਲਣ ਲੱਗੀ ਸੀ, ਜਲ ਕਾ ਜਲ ਹੋ ਚੱਲਿਆ ਸਾਂ ਮੈਂ ਲੈ ਕੇ ਨਾਮ ਬੁਲਾਇਆ ਕਿਸ ਨੇ ਮੈਨੂੰ ਮੁਕਤੀ … Continue reading

Posted in Surjit Patar | Tagged , | 1 Comment

Taaj / Surjit Patar

ਸਿਰ ਕਹਿਕਸ਼ਾਂ ਦਾ ਜੋ ਤਾਜ ਸੀ ਨ ਸੀ ਝੱਖੜਾਂ ‘ਚ ਵੀ ਡੋਲਿਆ ਅੱਜ ਇਹ ਕੈਸਾ ਹਉਕਾ ਹੈ ਤੂੰ ਲਿਆ ਮੇਰਾ ਤਾਜ ਮਿੱਟੀ ‘ਚ ਰੁਲ ਗਿਆ ਇਹ ਹੈ ਇਸ਼ਕ ਦੀ ਦਰਗਾਹ ਮੀਆਂ ਜੇ ਹੈ ਤਾਜ ਪਿਆਰਾ ਤਾਂ ਜਾਹ ਮੀਆਂ ਜੀਹਨੂੰ ਸਿਰ … Continue reading

Posted in Surjit Patar | Tagged | Leave a comment

Ki Hai Tere Shehar / Surjit Patar

ਕੀ ਹੈ ਤੇਰੇ ਸ਼ਹਿਰ ਵਿਚ ਮਸ਼ਹੂਰ ਹਾਂ ਜੇ ਨਜ਼ਰ ਤੇਰੀ ‘ਚ ਨਾ-ਮਨਜ਼ੂਰ ਹਾਂ ਸੀਨੇ ਉਤਲੇ ਤਗਮਿਆਂ ਨੂੰ ਕੀ ਕਰਾਂ ਸੀਨੇ ਵਿਚਲੇ ਨਗਮਿਆਂ ਤੋਂ ਦੂਰ ਹਾਂ ਢੋ ਰਿਹਾ ਹਾਂ ਮੈਂ ਹਨੇਰਾ ਰਾਤ ਦਿਨ ਆਪਣੀ ਹਉਮੈ ਦਾ ਮੈਂ ਮਜ਼ਦੂਰ ਹਾਂ ਦਰਦ ਨੇ … Continue reading

Posted in Surjit Patar | Tagged | 1 Comment

Ikk Tu Nahin Si / Surjit Patar

ਇਕ ਤੂੰ ਨਹੀਂ ਸੀ ਉਗਮਣਾ ਉਮਰਾਂ ਦੇ ਮੋੜ ਤੇ ਖਿੜਨੇ ਸੀ ਗੁਲ ਹਜ਼ਾਰ ਚੰਨ ਚੜ੍ਹਨੇ ਸੀ ਹੋਰ ਤੇ ਮੈਂ ਤਾਂ ਬਹੁਤ ਸੰਭਾਲਿਆ , ਪਰ ਸ਼ਾਮ ਪੈ ਗਈ ਵਿਛੜਨ ਦਾ ਵਕਤ ਆ ਗਿਆ , ਗਰਦਿਸ਼ ਦੇ ਜ਼ੋਰ ਤੇ ਇਕ ਬੰਸਰੀ ਦੀ … Continue reading

Posted in Surjit Patar | Tagged | 2 Comments

Gull / Surjit Patar

ਬਹੁਤ ਗੁਲ ਖਿਲੇ ਨੇ ਨਿਗਾਹਵਾਂ ਤੋਂ ਚੋਰੀ ਕਿੱਧਰ ਜਾਣ ਮਹਿਕਾਂ ਹਵਾਵਾਂ ਤੋਂ ਚੋਰੀ ਸ਼ਰੀਕਾਂ ਦੀ ਸ਼ਹਿ ‘ਤੇ ਭਰਾਵਾਂ ਤੋਂ ਚੋਰੀ ਮੈਂ ਸੂਰਜ ਜੋ ਡੁੱਬਿਆ ਦਿਸ਼ਾਵਾਂ ਤੋਂ ਚੋਰੀ ਕਿੱਧਰ ਗਏ ਓ ਪੁੱਤਰੋਂ ਦਲਾਲਾਂ ਦੇ ਆਖੇ ਮਰਨ ਲਈ ਕਿਤੇ ਦੂਰ ਮਾਵਾਂ ਤੋਂ … Continue reading

Posted in Surjit Patar | Tagged | Leave a comment