Tag Archives: Dr Jagtaar

Sooraj / Dr. Jagtar

Advertisements

Image | Posted on by | Tagged | Leave a comment

Hun Kise Auna Nai / Dr. Jagtar

ਹੁਣ ਕਿਸੇ ਆਉਣਾ ਨਹੀਂ ਪਾਗਲ ਨਾ ਹੋ | ਐਵੇਂ ਸਰਦਲ ਨਾਲ ਤੂੰ ਸਰਦਲ ਨਾ ਹੋ | ਜੇ ਨਹੀਂ ਬਣਦਾ ਨਾ ਬਣ ਮੇਰਾ ਤੂੰ ਪਰ, ਜ਼ਿੰਦਗੀ ‘ਚੋਂ ਇਸ ਤਰਾਂ ਓਝਲ ਨਾ ਹੋ | ਮੌਸਮੀ ਪੰਛੀ ਨੇ ਸਭ ਉੱਡ ਜਾਣਗੇ, ਸੋਨ-ਚਿੜੀਆਂ ਦੇ … Continue reading

Posted in Dr. Jagtar | Tagged , | Leave a comment

Sheesha / Dr. Jagtar

ਮੈਂ ਸ਼ੀਸ਼ਾ ਹਾਂ ਜਦੋਂ ਵੀ ਮੁਸਕਰਾਵੇਂ ਮੁਸਕਰਾਵਾਂਗਾ। ਜ਼ਰਾ ਮੱਥੇ ‘ਤੇ ਵਟ ਵੇਖੇ, ਉਥਾਂਈਂ ਤਿੜਕ ਜਾਵਾਂਗਾ। ਮੈਂ ਸੁਣਿਆ ਹੈ ਕਿ ਤੇਰੇ ਸ਼ਹਿਰ ਅਜ ਕਲ੍ਹ ਕਰਫ਼ਿਓ ਲੱਗੈ, ਨਤੀਜਾ ਕੁਝ ਵੀ ਨਿਕਲੇ, ਪਰ ਮੈਂ ਆਵਾਂਗਾ ਮੈਂ ਆਵਾਂਗਾ। ਜੇ ਬਣ ਕੇ ਬਿਰਖ ਤੂੰ ਉੱਗੀ … Continue reading

Posted in Dr. Jagtar | Tagged | Leave a comment

Har Moad Te Hanera / Dr. Jagtar

ਹਰ ਮੋੜ ‘ਤੇ ਸਲੀਬਾਂ, ਹਰ ਪੈਰ ‘ਤੇ ਹਨੇਰਾ। ਫਿਰ ਵੀ ਅਸੀਂ ਰੁਕੇ ਨਾ, ਸਾਡਾ ਵੀ ਦੇਖ ਜੇਰਾ। ਪੱਥਰ ‘ਤੇ ਨਕਸ਼ ਹਾਂ ਮੈਂ, ਮਿੱਟੀ ‘ਤੇ ਤਾਂ ਨਹੀਂ ਹਾਂ, ਜਿੰਨਾ ਕਿਸੇ ਮਿਟਾਇਆ, ਹੁੰਦਾ ਗਿਆ ਡੁੰਘੇਰਾ। ਕਿੰਨੀ ਕੁ ਦੇਰ ਆਖ਼ਿਰ, ਧਰਤੀ ਹਨੇਰ ਜਰਦੀ, … Continue reading

Posted in Dr. Jagtar | Tagged , | Leave a comment

Main Kitey Rukna Nahin / Dr. Jagtar

ਮੈਂ ਕਿਤੇ ਰੁਕਣਾ ਨਹੀਂ, ਛਾਵਾਂ ਸਰਾਵਾਂ ਵਿੱਚ ਕਦੇ ਹਮਸਫਰ ਰਸਤੇ ‘ਚ ਕੋਈ ਰਹਿ ਲਵੇ ਤਾਂ ਰਹਿ ਲਵੇ ਮੈਂ ਕਰਾਂਗਾ ਸਭ ਨਬੇੜੇ ਬੈਠ ਕੇ ਸੂਰਜ ਦੇ ਨਾਲ਼ ਛਾਂ ਤੇਰੀ ਦੀਵਾਰ ਦੀ ਕੁੱਝ ਹੋਰ ਥੱਲੇ ਲਹਿ ਲਵੇ ਮੇਰਾ ਦਿਲ ਦਰਿਆ ਹੈ, ਫੱਲਾਂ … Continue reading

Posted in Dr. Jagtar | Tagged | Leave a comment